IMG-LOGO
ਹੋਮ ਪੰਜਾਬ, ਰਾਸ਼ਟਰੀ, ਗੁਜਰਾਤ 'ਚ ਹੋਏ ਜਹਾਜ਼ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ...

ਗੁਜਰਾਤ 'ਚ ਹੋਏ ਜਹਾਜ਼ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ...

Admin User - Jun 12, 2025 05:05 PM
IMG

ਚੰਡੀਗੜ੍ਹ, 12 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ ਵਿੱਚ ਉਡਾਣ ਦੌਰਾਨ ਹੋਏ ਜਹਾਜ਼ ਹਾਦਸੇ 'ਤੇ ਗਹਿਰੀ ਚਿੰਤਾ ਅਤੇ ਦੁੱਖ ਦਾ ਇਜਹਾਰ ਕੀਤਾ ਹੈ। ਆਪਣੇ ਟਵੀਟ ਰਾਹੀਂ ਉਨ੍ਹਾਂ ਕਿਹਾ ਕਿ ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਉਨ੍ਹਾਂ ਵਾਹਿਗੁਰੂ ਅੱਗੇ ਸਭ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.