ਤਾਜਾ ਖਬਰਾਂ
ਚੰਡੀਗੜ੍ਹ, 13 ਜੂਨ- ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿਹਤ ਵਿਵਸਥਾ ਨੂੰ ਮਜ਼ਬੂਤ ਬਣਾਉਣ ਵੱਲ ਇਕ ਹੋਰ ਕਦਮ ਚੁੱਕਿਆ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ 46 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਐਂਬੂਲੈਂਸਾਂ ਆਧੁਨਿਕ ਤਕਨੀਕ ਨਾਲ ਲੈਸ ਹਨ ਅਤੇ ਜ਼ਰੂਰੀ ਸਮੇਂ 'ਚ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੀਆਂ।
Get all latest content delivered to your email a few times a month.