ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ ਵਿੱਚ ਵਾਪਸੀ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਲਈ ਖੇਤਰੀ ਪਾਰਟੀਆਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ, ਤਾਂ ਜੋ ਰਾਜ ਨੂੰ ਇੱਕ ਵਾਰ ਫਿਰ ਤਰੱਕੀ, ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਰਸਤੇ 'ਤੇ ਲਿਆਂਦਾ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਓ ਇਕੱਠੇ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰੀਏ।
Get all latest content delivered to your email a few times a month.