IMG-LOGO
ਹੋਮ ਪੰਜਾਬ, ਰਾਸ਼ਟਰੀ, ਦਿੱਲੀ ਦੇ Ex CM ਆਤਿਸ਼ੀ ਦੋ ਦਿਨਾਂ ਦੇ ਲੁਧਿਆਣਾ ਦੌਰੇ...

ਦਿੱਲੀ ਦੇ Ex CM ਆਤਿਸ਼ੀ ਦੋ ਦਿਨਾਂ ਦੇ ਲੁਧਿਆਣਾ ਦੌਰੇ 'ਤੇ, ਆਪ ਉਮੀਦਵਾਰ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

Admin User - Jun 15, 2025 10:40 AM
IMG

ਚੰਡੀਗੜ੍ਹ- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਜ਼ਿਮਨੀ ਚੋਣਾਂ ਲਈ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ਲਈ ਪੂਰੇ ਜੋਰਾਂ-ਸ਼ੋਰਾ ਨਾਲ ਲੱਗੀਆਂ ਹੋਈਆਂ ਹਨ। ਇਸੇ ਕੜੀ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੋ ਦਿਨਾਂ ਦੇ ਲੁਧਿਆਣਾ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਲੁਧਿਆਣਾ ਪੱਛਮੀ ਤੋਂਆਪ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਉਹ ਅੱਜ ਵਾਰਡ ਨੰਬਰ 55 ਅਤੇ 57 ਵਿੱਚ ਪ੍ਰਚਾਰ ਕਰਨਗੇ, ਜਦਕਿ ਕੱਲ੍ਹ ਸੋਮਵਾਰ ਨੂੰ ਵੀ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.