IMG-LOGO
ਹੋਮ ਪੰਜਾਬ: ਲੁਧਿਆਣਾ ਪੱਛਮੀ ਹਲਕੇ 'ਚ ਅੱਜ ਸ਼ਾਮ 6 ਵਜੇ ਤੋਂ ਬਾਅਦ...

ਲੁਧਿਆਣਾ ਪੱਛਮੀ ਹਲਕੇ 'ਚ ਅੱਜ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਦਾ ਚੱਕਾ ਜਾਮ

Admin User - Jun 17, 2025 10:42 AM
IMG

  ਲੁਧਿਆਣਾ- ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਜਿਮਨੀ ਚੋਣਾਂ 19 ਜੂਨ ਨੂੰ ਵੋਟਿੰਗ ਹੋਣੀ ਹੈl ਇਸ ਦੇ ਨਾਲ ਹੀ ਸਾਰੀਆਂ ਸਿਆਸੀਆਂ ਪਾਰਟੀਆਂ ਆਪਣੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ 'ਤੇ ਕਰ ਰਹੀਆਂ ਹਨ।  ਇਸ ਦੇ ਨਾਲ ਹੀ ਅੱਜ 17 ਜੂਨ, 2025 ਨੂੰ ਸ਼ਾਮ 6:00 ਵਜੇ ਤੋਂ ਚੋਣ ਪ੍ਰਚਾਰ ਦਾ ਚੱਕਾ ਜਾਮ ਹੋ ਜਾਵੇਗਾ। ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਉਮੀਦਵਾਰ ਜਾਂ ਕੋਈ ਵੀ ਸਿਆਸੀ ਆਗੂ ਚੋਣ ਪ੍ਰਚਾਰ ਨਹੀਂ ਕਰੇਗਾ।

ਇਸ ਦੇ ਨਾਲ ਹੀ ਅੱਜ 17 ਜੂਨ, 2025 ਨੂੰ ਸ਼ਾਮ 6:00 ਵਜੇ ਤੋਂ  19 ਜੂਨ, 2025 ਨੂੰ ਵੋਟਿੰਗ ਪੂਰੀ ਹੋਣ ਤੱਕ ਉਹ ਵਿਅਕਤੀ ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਜਿਸਟਰਡ ਵੋਟਰ ਨਹੀਂ ਹਨ, ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹਨ, ਜਾਂ ਰਾਜਨੀਤਿਕ ਪਾਰਟੀਆਂ ਵਿੱਚ ਲੀਡਰਸ਼ਿਪ ਦੇ ਅਹੁਦੇ ਰੱਖਦੇ ਹਨ ਨੂੰ ਹਲਕੇ ਦੇ ਅੰਦਰ ਰਹਿਣ ਦੀ ਮਨਾਹੀ ਹੈ। ਇਸ ਪਾਬੰਦੀ ਦਾ ਉਦੇਸ਼ ਬਾਹਰੀ ਪ੍ਰਭਾਵ ਨੂੰ ਸੀਮਤ ਕਰਕੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.