IMG-LOGO
ਹੋਮ ਪੰਜਾਬ, ਚੰਡੀਗੜ੍ਹ, ਭਿਆਨਕ ਹਾਦਸਾ: ਟਰੱਕ ਨਾਲ ਟਕਰਾਈ ਸੀਆਈਏ ਸਟਾਫ ਦੀ ਕਾਰ, ਏਐਸਆਈ...

ਭਿਆਨਕ ਹਾਦਸਾ: ਟਰੱਕ ਨਾਲ ਟਕਰਾਈ ਸੀਆਈਏ ਸਟਾਫ ਦੀ ਕਾਰ, ਏਐਸਆਈ ਦੀ ਮੌਤ, 3 ਜ਼ਖ਼ਮੀ...

Admin User - Jun 17, 2025 12:08 PM
IMG

ਬਠਿੰਡਾ, 17 ਜੂਨ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਇਕ ਦੁਖਦਾਈ ਸੜਕ ਹਾਦਸਾ ਵਾਪਰਿਆ, ਜਦੋਂ ਸ੍ਰੀ ਮੁਕਤਸਰ ਸਾਹਿਬ ਦੀ ਸੀਆਈਏ ਸਟਾਫ ਟੀਮ ਛਾਪੇਮਾਰੀ ਤੋਂ ਵਾਪਸ ਆ ਰਹੀ ਸੀ। ਰਾਮਪੁਰਾ ਸਦਰ ਥਾਣੇ ਦੇ ਹਲਕੇ ਵਿੱਚ ਉਨ੍ਹਾਂ ਦੀ ਗੱਡੀ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਏਐਸਆਈ ਜਲੰਧਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੰਸਪੈਕਟਰ ਸਮੇਤ ਹੋਰ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਬਠਿੰਡਾ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਮਪੁਰਾ ਸਦਰ ਦੀ ਪੁਲਿਸ ਵੱਲੋਂ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.