ਤਾਜਾ ਖਬਰਾਂ
ਲੁਧਿਆਣਾ, 17 ਜੂਨ- ਆਮ ਆਦਮੀ ਪਾਰਟੀ ਨੇ ਲੁਧਿਆਣਾ (ਪੱਛਮੀ) ਹਲਕੇ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕਰਦਿਆਂ ਇੱਕ ਰੋਡ ਸ਼ੋਅ ਆਯੋਜਿਤ ਕੀਤਾ। ਇਸ ਦੌਰਾਨ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਇਸ ਹਲਕੇ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਵੱਡੀ ਗਿਣਤੀ ਵਿਚ ਇਕੱਠ ਹੋਏ ਸਮਰਥਕਾਂ ਨੂੰ ਸੰਬੋਧਨ ਕੀਤਾ। ਰੋਡ ਸ਼ੋ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਲੋਕਾਂ ਨੂੰ 'ਆਪ' ਦੀ ਨੀਤੀਆਂ ਬਾਰੇ ਜਾਣੂ ਕਰਵਾਇਆ ਅਤੇ ਸੰਜੀਵ ਅਰੋੜਾ ਲਈ ਵੋਟਾਂ ਦੀ ਅਪੀਲ ਕੀਤੀ।
Get all latest content delivered to your email a few times a month.