ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਵਿੱਚ ਜੇਲ੍ਹ ਵਿਭਾਗ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ ਅਤੇ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤੇਜ਼ ਕੀਤੀ ਜਾਵੇਗੀ, ਪੰਜਾਬ ਦੇ ਉਦਯੋਗਾਂ ਸਬੰਧੀ ਵੱਡੇ ਫੈਸਲੇ ਅਤੇ 'ਪੰਜਾਬ ਉਦਯੋਗ ਕ੍ਰਾਂਤੀ' ਵਿੱਚ ਤੇਜ਼ ਕੀਤੀ ਜਾਵੇਗੀ।
Get all latest content delivered to your email a few times a month.