IMG-LOGO
ਹੋਮ ਪੰਜਾਬ: ਲੁਧਿਆਣਾ ਪੱਛਮੀ ਤੋਂ ਜਿੱਤ ਮਗਰੋਂ ਸੰਜੀਵ ਅਰੋੜਾ ਦਾ ਪਹਿਲਾ ਬਿਆਨ...

ਲੁਧਿਆਣਾ ਪੱਛਮੀ ਤੋਂ ਜਿੱਤ ਮਗਰੋਂ ਸੰਜੀਵ ਅਰੋੜਾ ਦਾ ਪਹਿਲਾ ਬਿਆਨ – ਲੋਕਾਂ ਨੇ ਇਮਾਨਦਾਰੀ ਤੇ ਵਿਕਾਸ ਨੂੰ ਚੁਣਿਆ

Admin User - Jun 23, 2025 03:19 PM
IMG

ਲੁਧਿਆਣਾ, 23 ਜੂਨ: ਲੁਧਿਆਣਾ ਪੱਛਮੀ ਵਿਧਾਨ ਸਭਾ ਉਪਚੋਣ ਵਿੱਚ ਜਿੱਤ ਦਰਜ ਕਰਨ ਤੋਂ ਬਾਅਦ 'ਆਮ ਆਦਮੀ ਪਾਰਟੀ' ਦੇ ਉਮੀਦਵਾਰ ਸੰਜੀਵ ਅਰੋੜਾ ਨੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਨੇ ਮੁੜ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਲੀਡਰਸ਼ਿਪ ਤੇ ਲੋਕਪੱਖੀ ਨੀਤੀਆਂ 'ਤੇ ਭਰੋਸਾ ਜਤਾਇਆ ਹੈ। ਸੰਜੀਵ ਅਰੋੜਾ ਨੇ ਆਪਣੇ ਸਮਰਥਕਾਂ ਅਤੇ ਲੁਧਿਆਣਾ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.