ਤਾਜਾ ਖਬਰਾਂ
ਅਹਿਮਦਾਬਾਦ, 23 ਜੂਨ: ਗੁਜਰਾਤ ਵਿਧਾਨ ਸਭਾ ਦੀਆਂ ਹੋਈਆਂ ਉਪ-ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਗੁਜਰਾਤ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਹਾਰ ਦੀ ਨੈਤਿਕ ਜ਼ਿੰਮੇਵਾਰੀ ਸਵੀਕਾਰਦੇ ਹੋਏ ਇਹ ਕਦਮ ਚੁੱਕਿਆ, ਜਿਸਨੂੰ ਪਾਰਟੀ ਵਿੱਚ ਬਦਲਾਅ ਦੀ ਸ਼ੁਰੂਆਤ ਵਜੋਂ ਵੇਖਿਆ ਜਾ ਰਿਹਾ ਹੈ।
Get all latest content delivered to your email a few times a month.