IMG-LOGO
ਹੋਮ ਅੰਤਰਰਾਸ਼ਟਰੀ: ਇਜ਼ਰਾਈਲ ਨੇ ਤਹਿਰਾਨ ਦੇ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੀ...

ਇਜ਼ਰਾਈਲ ਨੇ ਤਹਿਰਾਨ ਦੇ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੀ ਦਿੱਤੀ ਚੇਤਾਵਨੀ

Admin User - Jun 23, 2025 08:41 PM
IMG

ਨਵੀਂ ਦਿੱਲੀ- ਇਜ਼ਰਾਈਲੀ ਫੌਜ ਨੇ ਤਹਿਰਾਨ ਦੇ ਵਸਨੀਕਾਂ ਨੂੰ ਇਲਾਕਾ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇਜ਼ਰਾਈਲੀ ਫੌਜ ਨੇ ਈਰਾਨੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਤਹਿਰਾਨ ਦੇ ਆਲੇ-ਦੁਆਲੇ ਫੌਜੀ ਠਿਕਾਣਿਆਂ 'ਤੇ ਹਮਲੇ ਜਾਰੀ ਰੱਖੇਗੀ।


ਆਪਣੇ ਬਿਆਨ ਵਿੱਚ, ਫੌਜ ਨੇ ਤਹਿਰਾਨ ਦੇ ਨਾਗਰਿਕਾਂ ਨੂੰ ਸਰਕਾਰ ਨਾਲ ਜੁੜੇ ਹਥਿਆਰ ਉਤਪਾਦਨ ਸਹੂਲਤਾਂ, ਫੌਜੀ ਹੈੱਡਕੁਆਰਟਰ ਅਤੇ ਸੁਰੱਖਿਆ ਸੰਸਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.