IMG-LOGO
ਹੋਮ ਪੰਜਾਬ: ਲੁਧਿਆਣਾ: AAP ਦੀ ਜਿੱਤ 'ਤੇ CM ਮਾਨ ਨੇ ਰੋਡ ਸ਼ੋਅ...

ਲੁਧਿਆਣਾ: AAP ਦੀ ਜਿੱਤ 'ਤੇ CM ਮਾਨ ਨੇ ਰੋਡ ਸ਼ੋਅ ਰਾਹੀਂ ਜਤਾਇਆ ਲੋਕਾਂ ਦਾ ਧੰਨਵਾਦ...

Admin User - Jun 24, 2025 01:25 PM
IMG

ਲੁਧਿਆਣਾ, 24 ਜੂਨ – ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ 'ਤੇ ਜਸ਼ਨ ਮਨਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸਿਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ਵਿੱਚ ਰੋਡ ਕਰ ਰਹੇ ਹਨ। ਇਹ ਰੋਡ ਸ਼ੋਅ ਘੁਮਾਰ ਮੰਡੀ ਤੋਂ ਸ਼ੁਰੂ ਹੋ ਕੇ ਆਰਤੀ ਚੌਕ ਤੱਕ ਜਾਵੇਗਾ, ਜੋ ਕਿ ਲਗਭਗ ਅੱਧਾ ਕਿਲੋਮੀਟਰ ਲੰਬਾ ਹੋਵੇਗਾ। ਰੋਡ ਸ਼ੋਅ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣਾ ਸਮਰਥਨ ਦਰਸਾਇਆ। ਇਸ ਮੌਕੇ ਸੂਬੇ ਦੇ ਮੰਤਰੀ ਅਮਨ ਅਰੋੜਾ ਅਤੇ ਲੁਧਿਆਣਾ ਤੋਂ ਚੁਣੇ ਗਏ ਹੋਰ ਵਿਧਾਇਕ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। CM ਮਾਨ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਜਿੱਤ ਲੋਕਤੰਤਰ ਅਤੇ ਵਿਕਾਸ ਦੀ ਜਿੱਤ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.