ਤਾਜਾ ਖਬਰਾਂ
ਨਵੀਂ ਦਿੱਲੀ, 24 ਜੂਨ- ਪ੍ਰਸਿੱਧ ਫਿਲਮ ਨਿਰਮਾਤਾ ਅਤੇ ਅਦਾਕਾਰ ਆਮਿਰ ਖਾਨ ਨੇ ਹਾਲ ਹੀ ਵਿੱਚ ਰਾਸ਼ਟਰਪਤੀ ਭਵਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
Get all latest content delivered to your email a few times a month.