IMG-LOGO
ਹੋਮ ਪੰਜਾਬ: ਖਰੀਦ ਕਮੇਟੀ ਦੀ ਮੀਟਿੰਗ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ...

ਖਰੀਦ ਕਮੇਟੀ ਦੀ ਮੀਟਿੰਗ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪ੍ਰੈਸ ਕਾਨਫਰੰਸ...

Admin User - Jun 24, 2025 05:25 PM
IMG

ਚੰਡੀਗੜ੍ਹ, 24 ਜੂਨ – ਪੰਜਾਬ ਭਵਨ, ਸੈਕਟਰ 3 ਵਿੱਚ ਅੱਜ ਖਰੀਦ ਕਮੇਟੀ ਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਅਤੇ ਲਾਲਜੀਤ ਸਿੰਘ ਭੁੱਲਰ ਨੇ ਇਕੱਠੇ ਹੋ ਕੇ ਇੱਕ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕੀਤੀ। ਇਸ ਮੀਟਿੰਗ ਦੌਰਾਨ ਮਹੱਤਵਪੂਰਣ ਫੈਸਲਿਆਂ 'ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।

ਪੂਰੀ ਖ਼ਬਰ ਲਈ ਹੁਣੇ ਲਿੰਕ 'ਤੇ ਕਲਿੱਕ ਕਰੋ:

👉https://www.facebook.com/share/v/1EoZtTcDjz/

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.