IMG-LOGO
ਹੋਮ ਪੰਜਾਬ: ਆਉਣ ਵਾਲੇ ਦੋ-ਚਾਰ ਦਿਨਾਂ 'ਚ ਹੋਏਗਾ ਕੈਬਨਿਟ ਵਿਸਥਾਰ - CM...

ਆਉਣ ਵਾਲੇ ਦੋ-ਚਾਰ ਦਿਨਾਂ 'ਚ ਹੋਏਗਾ ਕੈਬਨਿਟ ਵਿਸਥਾਰ - CM ਮਾਨ

Admin User - Jun 24, 2025 06:43 PM
IMG

ਚੰਡੀਗੜ੍ਹ, 24 ਜੂਨ – ਪੰਜਾਬ ਵਿਚ ਆਉਣ ਵਾਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਕੈਬਨਿਟ ਵਿਸਥਾਰ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਹੋਈ ਹਾਲੀਆ ਜ਼ਿਮਨੀ ਚੋਣ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ, ਵੱਡੀ ਲੀਡ ਨਾਲ ਜਿੱਤ ਦਰਜ ਕਰਨ ਵਾਲੇ ਉਮੀਦਵਾਰ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਇਸ ਸਬੰਧੀ ਵਿਚਾਰ ਲਈ ਕੱਲ੍ਹ ਦਿੱਲੀ ਰਵਾਨਾ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.