ਤਾਜਾ ਖਬਰਾਂ
ਨਵੀਂ ਦਿੱਲੀ, 25 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਪਹੁੰਚ ਗਏ ਹਨ ਜਿੱਥੇ ਉਹ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਦੋਨੋਂ ਕੁਝ ਸਮੇ ਬਾਅਦ ਪੰਜਾਬ ਅਤੇ ਗੁਜਰਾਤ 'ਚ ਹੋਈ ਜਿੱਤ ਨੂੰ ਲੈ ਕੇ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪਾਰਟੀ ਦੇ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਚਰਚਾ ਹੋਵੇਗੀ ਅਤੇ ਕੁਝ ਵੱਡੇ ਐਲਾਨ ਵੀ ਕੀਤੇ ਜਾਣ ਦੀ ਸੰਭਾਵਨਾ ਹੈ।
Get all latest content delivered to your email a few times a month.