IMG-LOGO
ਹੋਮ ਪੰਜਾਬ: ਬਿਕਰਮ ਮਜੀਠੀਆ ਦੇ ਘਰ 'ਚ ਵਿਜੀਲੈਂਸ ਦੀ ਛਾਪੇਮਾਰੀ ਦੌਰਾਨ ਮਿਲੇ...

ਬਿਕਰਮ ਮਜੀਠੀਆ ਦੇ ਘਰ 'ਚ ਵਿਜੀਲੈਂਸ ਦੀ ਛਾਪੇਮਾਰੀ ਦੌਰਾਨ ਮਿਲੇ ਕਈ ਮੋਬਾਈਲ, ਲੈਪਟਾਪ, ਆਈਪੈਡ ਤੇ ਦਸਤਾਵੇਜ਼...

Admin User - Jun 25, 2025 01:35 PM
IMG

ਵਿਜੀਲੈਂਸ ਵਿਭਾਗ ਵੱਲੋਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਘਰ 'ਤੇ ਕੀਤੀ ਗਈ ਛਾਪਾਮਾਰੀ ਦੌਰਾਨ ਇਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਮਜੀਠੀਆ ਦੇ ਨਿਵਾਸ ਤੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਅਹੰਕਾਰਪੂਰਨ ਦਸਤਾਵੇਜ਼ ਬਰਾਮਦ ਹੋਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.