ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਨੇ ਅਕਾਲੀ ਆਗੂ ਬਿਕਰਮ ਮਜੀਠੀਆ 'ਤੇ ਨਸ਼ਾ ਤਸਕਰੀ ਸਬੰਧੀ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਨਸ਼ੇ ਦੀ ਸ਼ੁਰੂਆਤ ਪੰਜਾਬ 'ਚ ਕਿਸ ਤਰ੍ਹਾਂ ਹੋਈ, ਇਹ ਸਾਰਿਆਂ ਨੂੰ ਪਤਾ ਹੈ। ਉਨ੍ਹਾਂ ਇਸ਼ਾਰਿਆਂ-ਇਸ਼ਾਰਿਆਂ 'ਚ ਮਜੀਠੀਆ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਹ ਆਪਣੀ ਗੱਡੀ ਵਿੱਚ ਬੈਠ ਕੇ ਨਸ਼ਾ ਤਸਕਰੀ ਕਰਦੇ ਸੀ।
ਇਸ ਤੋਂ ਇਲਾਵਾ, ਉਨ੍ਹਾਂ ਨੇ ਮਜੀਠੀਆ ਉੱਤੇ ਤੰਜ਼ ਕੱਸਦਿਆਂ ਕਿਹਾ ਕਿ ਹੁਣ ਉਹ ਵੇਹਲੇ ਬੈਠ ਕੇ ਸਿਰਫ਼ ਵੀਡੀਓ ਬਣਾਉਂਦੇ ਰਹਿੰਦੇ ਹਨ। ਜੀਵਨਜੋਤ ਕੌਰ ਦੇ ਇਹ ਬਿਆਨ ਅਕਾਲੀ ਦਲ ਲਈ ਇੱਕ ਨਵਾਂ ਰਾਜਨੀਤਿਕ ਸਿਆਸਤੀ ਦਬਾਅ ਬਣ ਸਕਦੇ ਹਨ।
ਹੁਣੇ ਲਿੰਕ ਤੇ ਕਲਿੱਕ ਕਰੋ:
👉https://www.facebook.com/khabarwaaleofficial/videos/724591406729201/
Get all latest content delivered to your email a few times a month.