IMG-LOGO
ਹੋਮ ਪੰਜਾਬ: "ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਕੇਜਰੀਵਾਲ ਦਾ ਬਿਆਨ: ਨਸ਼ਾ ਤਸਕਰਾਂ ਨੂੰ...

"ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਕੇਜਰੀਵਾਲ ਦਾ ਬਿਆਨ: ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ"...

Admin User - Jun 25, 2025 02:10 PM
IMG

ਨਵੀਂ ਦਿੱਲੀ, 25 ਜੂਨ- ਮਜੀਠੀਆ ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਨੂੰ ਹੁਣ ਬਖ਼ਸ਼ਿਆ ਨਹੀਂ ਜਾਵੇਗਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀਆਂ ਦੀਆਂ ਗੱਡੀਆਂ ਤਸਕਰੀ ਲਈ ਵਰਤੀ ਜਾਂਦੀਆਂ ਸਨ ਅਤੇ ਕਈ ਸਾਬਕਾ ਮੰਤਰੀ ਆਪਣੇ ਘਰਾਂ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਸ਼ਰਨ ਦਿੰਦੇ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਸ਼ੀ ਭਾਵੇਂ ਕਿੰਨੇ ਵੀ ਵੱਡੇ ਜਾਂ ਸ਼ਕਤੀਸ਼ਾਲੀ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਤਸਕਰ ਜਾਂ ਉਨ੍ਹਾਂ ਦੇ ਰਾਖਿਆਂ ਨੂੰ ਮਾਫ਼ੀ ਨਹੀਂ ਮਿਲੇਗੀ।

ਸੁਣੋ ਕੇਜਰੀਵਾਲ ਦਾ ਬਿਆਨ:

👉https://www.facebook.com/khabarwaaleofficial/videos/705702472329205

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.