IMG-LOGO
ਹੋਮ ਪੰਜਾਬ: ਮਜੀਠੀਆ ਦੀ ਪੁਲਿਸ ਹਿਰਾਸਤ ‘ਤੇ ਚੀਮਾ ਦਾ ਵੱਡਾ ਬਿਆਨ: ਸਾਰੀਆਂ...

ਮਜੀਠੀਆ ਦੀ ਪੁਲਿਸ ਹਿਰਾਸਤ ‘ਤੇ ਚੀਮਾ ਦਾ ਵੱਡਾ ਬਿਆਨ: ਸਾਰੀਆਂ ਪੁਰਾਣੀਆਂ ਪਾਰਟੀਆਂ ਨਸ਼ਾ ਰੈਕੇਟ 'ਚ ਸ਼ਾਮਲ...

Admin User - Jun 26, 2025 05:36 PM
IMG

ਚੰਡੀਗੜ੍ਹ, 26 ਜੂਨ 2025 – ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਣ ਤੋਂ ਬਾਅਦ ਪੰਜਾਬ ਦੇ ਮਾਨਯੋਗ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਡਰੱਗ ਰੈਕੇਟ ਚਲਾਉਣ ਵਿੱਚ ਸਿਰਫ ਇੱਕ ਨਹੀਂ, ਸਗੋਂ ਸਾਰੀਆਂ ਪੁਰਾਣੀਆਂ ਰਾਜਨੀਤਿਕ ਪਾਰਟੀਆਂ ਸ਼ਾਮਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵੱਲ ਧੱਕਿਆ ਹੈ ਅਤੇ ਸੂਬੇ ਦੀ ਤਬਾਹੀ ਦਾ ਕਾਰਨ ਬਣੇ ਹਨ। ਚੀਮਾ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਸਰਕਾਰ ਕਿਸੇ ਨੂੰ ਵੀ ਛੱਡੇਗੀ ਨਹੀਂ ਅਤੇ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.