IMG-LOGO
ਹੋਮ ਪੰਜਾਬ: ਵੱਡੀ ਖਬਰ:- ਵਿਜੀਲੈਂਸ ਨੇ ED ਦੇ Ex deputy director ਨਿਰੰਜਨ...

ਵੱਡੀ ਖਬਰ:- ਵਿਜੀਲੈਂਸ ਨੇ ED ਦੇ Ex deputy director ਨਿਰੰਜਨ ਸਿੰਘ ਤੋਂ ਮਜੀਠੀਆ ਦੇ ਡਰੱਗ ਮਾਮਲੇ 'ਚ ਮੰਗਿਆ ਸਹਿਯੋਗ..

Admin User - Jun 27, 2025 08:21 PM
IMG

ਸ਼੍ਰੋਮਣੀ ਅਕਾਲੀ ਦਲ ਨੇਤਾ ਵਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਬਣ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਮਜੀਠੀਆ ਵਿਰੁੱਧ ਚੱਲ ਰਹੀ ਜਾਂਚ ਵਿੱਚ ਸਹਿਯੋਗ ਦੇਣ ਲਈ ਤਲਬ ਕੀਤਾ ਹੈ।

ਨਿਰੰਜਨ ਸਿੰਘ ਨੇ ਵਿਜੀਲੈਂਸ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦੀ ਸਹਿਮਤੀ ਦਿੱਤੀ ਹੈ ਅਤੇ ਉਹ ਕੱਲ੍ਹ ਦੁਪਹਿਰ 12:30 ਵਜੇ ਮੋਹਾਲੀ ਵਿਜੀਲੈਂਸ ਦਫ਼ਤਰ ਵਿੱਚ ਹਾਜ਼ਰ ਹੋਣਗੇ।

ਇਸ ਤੋਂ ਇਲਾਵਾ, ਅੱਜ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਲੋਂ ਵੀ ਵਿਜੀਲੈਂਸ ਅਧਿਕਾਰੀਆਂ ਨੂੰ ਕਈ ਅਹਿਮ ਅਤੇ ਸਨਸਨੀਖੇਜ਼ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ, ਜੋ ਮਜੀਠੀਆ ਵਿਰੁੱਧ ਜਾਂਚ ਵਿੱਚ ਨਵਾਂ ਮੋੜ ਲਿਆ ਸਕਦੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.