ਤਾਜਾ ਖਬਰਾਂ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਿਧਾਇਕ ਅਤੇ ਸਾਬਕਾ ਮੰਤਰੀਆਂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪੰਜਾਬ ਦੇ ਸਾਬਕਾ DGP ਅਤੇ ED ਦੇ ਸਾਬਕਾ ਡਿਪਟੀ ਡਰਾਇਕੈਟਰ ਤੋਂ ਬਾਅਦ ਅੱਜ ਸਾਬਕਾ ਵਿਧਾਇਕ ਬੋਨੀ ਅਜਨਾਲਾ ਬਿਕਰਮ ਮਜੀਠੀਆ ਡਰੱਗ ਮਨੀ ਮਾਮਲੇ ਵਿੱਚ ਵਿਜੀਲੈਂਸ ਨੂੰ ਆਪਣਾ ਬਿਆਨ ਦਰਜ ਕਰਵਾਉਣਗੇ। ਦੁਪਹਿਰ ਮੋਹਾਲੀ ਵਿਜੀਲੈਂਸ ਦਫ਼ਤਰ ਪਹੁੰਚਣਗੇ।ਸੂਤਰਾਂ ਅਨੁਸਾਰ, ਬੋਨੀ ਅਜਨਾਲਾ ਕੋਲ ਡਰੱਗ ਮਨੀ ਮਾਮਲੇ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਹੋ ਸਕਦੀ ਹੈ।
Get all latest content delivered to your email a few times a month.