ਤਾਜਾ ਖਬਰਾਂ
ਅੰਮ੍ਰਿਤਸਰ, 29 ਜੂਨ- ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ, ਉਥੇ ਹੀ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕੀਰਤਨ ਸਰਵਨ ਕੀਤਾ।
Get all latest content delivered to your email a few times a month.