ਤਾਜਾ ਖਬਰਾਂ
ਚੰਡੀਗੜ੍ਹ- ਡਰੱਗ ਮਨੀ ਕੇਸ ਨਾਲ ਸਬੰਧਤ ਅਹਿਮ ਜਾਣਕਾਰੀ ਇਕੱਠੀ ਲਈ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ਲਈ ਪੰਜਾਬ ਅਤੇ ਹਿਮਾਚਲ ਦੇ ਕਈ ਸਥਾਨਾਂ 'ਤੇ ਲਿਜਾਇਆ ਜਾਵੇਗਾ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਨਾਲ ਕਈ ਗਵਾਹਾਂ ਦੇ ਬਿਆਨਾਂ ਤੋਂ ਪ੍ਰਾਪਤ ਅਹਿਮ ਜਾਣਕਾਰੀ ਦੇ ਆਧਾਰ 'ਤੇ ਜਾਂਚ ਅੱਗੇ ਵਧ ਸਕਦੀ ਹੈ। ਮਾਮਲੇ ਵਿੱਚ ਮਿਲੀ ਨਵੀਂ ਜਾਣਕਾਰੀ ਦੇ ਆਧਾਰ 'ਤੇ, ਬਿਕਰਮ ਮਜੀਠੀਆ ਨੂੰ ਤਸਦੀਕ ਲਈ ਵੱਖ-ਵੱਖ ਸਥਾਨਾਂ 'ਤੇ ਲਿਜਾਇਆ ਜਾਵੇਗਾ।
Get all latest content delivered to your email a few times a month.