IMG-LOGO
ਹੋਮ ਪੰਜਾਬ: 🟠 ਮਜੀਠੀਆ ਦੇ ਮਾਮਲੇ ਚ ਆਪਣੇ ਬਿਆਨ ਦਰਜ ਕਰਵਾਉਣ ਵਿਜੀਲੈਂਸ...

🟠 ਮਜੀਠੀਆ ਦੇ ਮਾਮਲੇ ਚ ਆਪਣੇ ਬਿਆਨ ਦਰਜ ਕਰਵਾਉਣ ਵਿਜੀਲੈਂਸ ਭਵਨ ਪਹੁੰਚੇ ਜਗਜੀਤ ਚਾਹਲ ਅਤੇ ਬਿੱਟੂ ਔਲਖ

Admin User - Jun 30, 2025 02:51 PM
IMG

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਵਿਜੀਲੈਂਸ ਕੋਲ ਉਨ੍ਹਾਂ ਵਿਰੁੱਧ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।

 ਇਸ ਦੇ ਨਾਲ ਹੀ ਅੱਜ ਇਸ ਮਾਮਲੇ ਚ ਵਿਜੀਲੈਂਸ ਭਵਨ ਵਿਖੇ ਜਗਜੀਤ ਚਾਹਲ ਅਤੇ ਬਿੱਟੂ ਔਲਖ ਆਪਣੇ ਬਿਆਨ ਦਰਜ ਕਰਵਾਉਣ ਲਈ ਪਹੁੰਚੇ। ਇਸ ਦੇ ਨਾਲ ਹੀ ਹੁਣ ਬਿਕਰਮ ਸਿੰਘ ਮਜੀਠੀਆ ਦੀਆਂ ਲਗਾਤਾਰ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.