IMG-LOGO
ਹੋਮ ਪੰਜਾਬ: ਪੁਲਿਸ ਛਾਉਣੀ ਬਣਿਆ ਮਜੀਠਾ, ਜਦੋਂ ਵਿਜੀਲੈਂਸ ਟੀਮ ਬਿਕਰਮ ਸਿੰਘ ਮਜੀਠੀਆ...

ਪੁਲਿਸ ਛਾਉਣੀ ਬਣਿਆ ਮਜੀਠਾ, ਜਦੋਂ ਵਿਜੀਲੈਂਸ ਟੀਮ ਬਿਕਰਮ ਸਿੰਘ ਮਜੀਠੀਆ ਨੂੰ ਦਫਤਰ ਲੈ ਕੇ ਪਹੁੰਚੀ

Admin User - Jul 01, 2025 04:25 PM
IMG

ਚੰਡੀਗੜ੍ਹਪੰਜਾਬ ਵਿਜੀਲੈਂਸ ਬਿਊਰੋ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਮਜੀਠਾ ਵਿਖੇ ਪਹੁੰਚ ਗਈ ਹੈ। ਅਕਾਲੀ ਆਗੂ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਆਗੂ ਤੋਂ ਲਗਾਤਾਰ ਆਮਦਨ ਤੋਂ ਵੱਧ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਬੂਤ ਜੁਟਾਉਣ ਲਈ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਇਸ ਕੇਸ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਵੀ ਲਿਜਾਇਆ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.