IMG-LOGO
ਹੋਮ ਚੰਡੀਗੜ੍ਹ: BREAKING# ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਰਾਜਪਾਲ...

BREAKING# ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਰਾਜਪਾਲ ਨੇ ਚੁਕਾਈ ਸਹੁੰ

Admin User - Jul 03, 2025 01:15 PM
IMG

  ਚੰਡੀਗੜ੍ਹ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਹੋਣ ਜਾ ਰਿਹਾ ਹੈl ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁਕਾਈ ਹੈI ਸਮਾਗਮ ਦੀ ਸ਼ੁਰੁਆਤ ਰਾਸ਼ਟਰੀ ਗਾਣ ਹੋਈ ਹੈI ਇਸ ਮੌਕੇ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਰਾਜ ਭਵਨ ਵਿਖੇ ਪੁੱਜੇ ਹਨI ਇਸ ਮੌਕੇ ਵਿਧਾਇਕ ਸੰਜੀਵ ਅਰੋੜਾ ਦਾ ਪਰਿਵਾਰ ਵੀ ਇਸ ਸਮਾਗਮ ਪੁੱਜਿਆ ਹੈI ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨI

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.