IMG-LOGO
ਹੋਮ ਪੰਜਾਬ: ਵੱਡੀ ਖਬਰ:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੜ੍ਹੋ ਕਿਹੜੇ ਵਿਭਾਗ...

ਵੱਡੀ ਖਬਰ:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੜ੍ਹੋ ਕਿਹੜੇ ਵਿਭਾਗ ਦਿੱਤੇ ?

Admin User - Jul 03, 2025 01:49 PM
IMG



ਚੰਡੀਗੜ੍ਹ:- ਨਵੇਂ ਬਣੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਦੇ ਦਿੱਤੇ ਹਨ । ਖਬਰ ਵਾਲੇ ਡਾਟਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਖਬਰ ਅਨੁਸਾਰ ਸੰਜੀਵ ਅਰੋੜਾ  ਨੂੰ ਉਦਯੋਗ ਵਿਭਾਗ ਤੇ ਐਨਆਰਆਈ ਵਿਭਾਗ ਦੇ ਦਿੱਤਾ ਹੈ । ਦੱਸਣ ਯੋਗ ਹੈ ਕੁਲਦੀਪ ਸਿੰਘ ਧਾਲੀਵਾਲ ਕੋਲ ਇੱਕੋ ਹੀ ਵਿਭਾਗ ਸੀ ਜੋ ਵਾਪਸ ਲੈ ਲਿਆ ਹੈ । 

ਹੁਣ ਇਹ ਦੇਖਣਾ ਹੋਵੇਗਾ ਕਿ ਕੁਲਦੀਪ ਸਿੰਘ ਧਾਲੀਵਾਲ  ਨੂੰ ਕਿਹੜਾ ਵਿਭਾਗ ਦਿੱਤਾ ਜਾ ਸਕਦਾ ਹੈ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.