ਤਾਜਾ ਖਬਰਾਂ
ਚੰਡੀਗੜ੍ਹ, 3 ਜੁਲਾਈ – ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ 5 ਜੁਲਾਈ ਤੋਂ ਰਾਜਪਾਲ ਗੁਲਾਬਚੰਦ ਕਟਾਰੀਆ ਵੱਲੋਂ ਜੰਗਲਾਤ ਸੰਭਾਲ ਲਈ ਇਕ ਵਿਸ਼ੇਸ਼ ਮੁਹਿੰਮ 'ਜੰਗਲਾਤ ਦੀ ਮਹਿਮਾ' ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਦੇ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਇੱਕ ਲੱਖ ਤੋਂ ਵੱਧ ਰੁੱਖ ਲਗਾਏ ਜਾਣਗੇ। ਲਗਭਗ 2 ਮਹੀਨੇ ਚੱਲਣ ਵਾਲੀ ਇਸ ਮੁਹਿੰਮ ਦੀ ਤਿਆਰੀ ਪੂਰੀ ਕਰ ਲਈ ਗਈ ਹੈ।
Get all latest content delivered to your email a few times a month.