ਤਾਜਾ ਖਬਰਾਂ
ਅੰਮ੍ਰਿਤਸਰ - ਰੂਹਾਨੀਅਤ ਦਾ ਕੇਂਦਰ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆ ਹਨI ਉਥੇ ਹੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘਾਂ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾI
Get all latest content delivered to your email a few times a month.