ਤਾਜਾ ਖਬਰਾਂ
ਚੰਡੀਗੜ੍ਹ- ਸੁਨਾਮ ਊਧਮ ਸਿੰਘ ਵਾਲਾ ਦੀ ਧਰਤੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੂਰਾ ਦੇਸ਼ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰ ਰਿਹਾ ਹੈI ਇਸ ਦੇ ਨਾਲ ਹੀ ਅੱਜ ਪੰਜਾਬ ਦੇ ਸੁਨਾਮ 'ਚ ਸੂਬਾ ਪੱਧਰੀ ਸਮਾਗਮ ਹੋ ਰਹੇ ਹਨl ਇਸ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਹੈl ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਉਥੋਂ ਲੜਕੀਆਂ ਤੋਂ ਰੱਖੜੀਆਂ ਵੀ ਬਣਵਾਈਆਂ ਹਨl ਇਸ ਦੌਰਾਨ ਭਵਾਨੀਗੜ੍ਹ ਤੋਂ ਲੈ ਕੇ ਸੁਨਾਮ, ਭੀਖੀ ਤੇ ਕੋਟਸ਼ਮੀਰ ਤੱਕ ਸੜਕ ਦਾ ਨਾਮ ਸ਼ਹੀਦ ਊਧਮ ਸਿੰਘ ਰੱਖਿਆ ਜਾਵੇਗਾ
Get all latest content delivered to your email a few times a month.