ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਇਕ ਹੋਰ ਉਪਰਾਲਾ ਕਰਨ ਜਾ ਰਹੀ ਹੈ। ਖ਼ਬਰਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਅੱਜ ਸੰਗਰੂਰ ਵਾਸੀਆਂ ਨੂੰ ਸਕੂਲ ਆਫ ਐਮੀਨੈਂਸ ਦਾ ਤੋਹਫ਼ਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ।ਇਹ ਸਕੂਲ ਸੰਗਰੂਰ ਵਾਸੀਆ ਨੂੰ ਮੁੱਖ ਮੰਤਰੀ ਮਾਨ ਸਮਰਪਿਤ ਕਰਨਗੇ। ਇਹ ਸਕੂਲ ਕਰੀਬ 3.40 ਕਰੋੜ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਹੋਇਆ ਹੈ।
Get all latest content delivered to your email a few times a month.