IMG-LOGO
ਹੋਮ ਪੰਜਾਬ: ਵੱਡੀ ਖ਼ਬਰ#ਮਾਨ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ...

ਵੱਡੀ ਖ਼ਬਰ#ਮਾਨ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ...

Admin User - Aug 11, 2025 06:31 PM
IMG

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਲੁਧਿਆਣਾ ਨੇੜੇ 24 ਹਜ਼ਾਰ ਏਕੜ ਵਿੱਚ ਬਣਾਈ ਜਾਣ ਵਾਲੀ ਨਵੀਂ ਟਾਊਨਸ਼ਿਪ ਲਈ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਹੈ। ਮਾਣਯੋਗ ਹਾਈ ਕੋਰਟ ਵੱਲੋਂ 4 ਹਫ਼ਤਿਆਂ ਲਈ ਸਕੀਮ 'ਤੇ ਰੋਕ ਲਗਾਈ ਗਈ ਸੀ, ਜਿਸ ਤੋਂ ਬਾਅਦ ਇਹ ਯੋਜਨਾ ਰੱਦ ਕਰ ਦਿੱਤੀ ਗਈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.