ਤਾਜਾ ਖਬਰਾਂ
ਪਟਿਆਲਾ ਦੀ ਵੱਡੀ ਨਦੀ ਵਿੱਚ ਪਾਣੀ ਦੀ ਸਥਿਤੀ ਸਥਿਰ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਹੈ। ਨਦੀ ਦਾ ਪਾਣੀ ਲੈਵਲ ਪੂਰੀ ਤਰ੍ਹਾਂ ਨਿਯੰਤਰਿਤ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸ਼ਾਂਤ ਰਹਿਣ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰਨ ਲਈ ਕੰਟਰੋਲ ਰੂਮ ਨੰਬਰ 0175-2350550 ਅਤੇ 2358550 ਉਪਲਬਧ ਹਨ।
Get all latest content delivered to your email a few times a month.