ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਚਕੂਲਾ ਸਥਿਤ ਪ੍ਰਸਿੱਧ ਸ਼੍ਰੀ ਮਾਤਾ ਮਨਸਾ ਦੇਵੀ ਮੰਦਰ ਵਿੱਚ ਮਾਤਾ ਦੇ ਚਰਨਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਸਿਰ ਨਿਵਾ ਕੇ ਰਾਜ, ਦੇਸ਼ ਅਤੇ ਆਪਣੇ ਪਰਿਵਾਰ ਸਮੇਤ ਸਮੂਹ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਲਈ ਮਾਂ ਆਦਿ ਸ਼ਕਤੀ ਅੱਗੇ ਅਰਦਾਸ ਕੀਤੀ। ਮੁੱਖ ਮੰਤਰੀ ਨੇ ਵਿਸ਼ਵ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕਰਦੇ ਹੋਏ ਕਿਹਾ ਕਿ ਮਾਤਾ ਦਾ ਆਸ਼ੀਰਵਾਦ ਸਾਡੇ ਸਾਰਿਆਂ 'ਤੇ ਸਦਾ ਬਣਿਆ ਰਹੇ।
Get all latest content delivered to your email a few times a month.