ਤਾਜਾ ਖਬਰਾਂ
ਚੰਡੀਗੜ੍ਹ/ਮੁਹਾਲੀ: ਤਾਜ਼ਾ ਮਾਮਲੇ ਵਿੱਚ ਅਪਰਾਧੀਆਂ ਨੇ ਮੋਹਾਲੀ ਅਤੇ ਚੰਡੀਗੜ੍ਹ ਖੇਤਰਾਂ ਵਿੱਚ ਤੜਕਸਾਰ ਦੋ ਵੱਖ-ਵੱਖ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਇਸ ਪੂਰੇ ਮਾਮਲੇ ਨੂੰ ਗੈਂਗ ਵਾਰ ਅਤੇ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ।
ਪਹਿਲਾ ਹਮਲਾ: ਮੋਹਾਲੀ 'ਚ ਜਿੰਮ ਮਾਲਕ ਜ਼ਖਮੀ
ਪਹਿਲੀ ਘਟਨਾ ਮੁਹਾਲੀ ਵਿੱਚ ਵਾਪਰੀ ਜਿੱਥੇ ਇੱਕ ਜਿੰਮ ਦੇ ਮਾਲਕ ਵਿੱਕੀ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਇਹ ਘਟਨਾ ਅਜੇ ਸੁਲਝੀ ਨਹੀਂ ਸੀ ਕਿ ਅਪਰਾਧੀਆਂ ਨੇ ਚੰਡੀਗੜ੍ਹ ਵੱਲ ਰੁਖ਼ ਕਰ ਲਿਆ।
Get all latest content delivered to your email a few times a month.