ਤਾਜਾ ਖਬਰਾਂ
ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗੁਜਰਾਤ ਦੇ ਪ੍ਰਸਿੱਧ ਦਵਾਰਕਾਧੀਸ਼ ਮੰਦਰ ਵਿੱਚ ਪਹੁੰਚ ਕੇ ਅਸ਼ੀਰਵਾਦ ਲਿਆ। ਉਨ੍ਹਾਂ ਨੇ ਮੰਦਰ ਵਿੱਚ ਪੂਜਾ-ਅਰਚਨਾ ਕੀਤੀ ਅਤੇ ਦੇਸ਼ ਵਾਸੀਆਂ ਦੀ ਖੁਸ਼ਹਾਲੀ, ਸੁਖ-ਸ਼ਾਂਤੀ ਅਤੇ ਸਮਾਜਿਕ ਭਲਾਈ ਲਈ ਪ੍ਰਾਰਥਨਾ ਕੀਤੀ।
Get all latest content delivered to your email a few times a month.