ਤਾਜਾ ਖਬਰਾਂ
ਨਵੀਂ ਦਿੱਲੀ, 20 ਅਕਤੂਬਰ 2025- ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Get all latest content delivered to your email a few times a month.