ਤਾਜਾ ਖਬਰਾਂ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਤਰਾਖੰਡ ਦੇ ਹਰਿਦੁਆਰ ਵਿਖੇ ਪਤੰਜਲੀ ਯੂਨੀਵਰਸਿਟੀ ਦੇ ਦੂਜੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕੀਤੀ। ਰਾਸ਼ਟਰਪਤੀ ਨੇ ਯੋਗ, ਆਯੁਰਵੇਦ ਅਤੇ ਕੁਦਰਤੀ ਇਲਾਜ ਦੇ ਖੇਤਰਾਂ ਵਿੱਚ ਸਿੱਖਿਆ ਅਤੇ ਖੋਜ ਨੂੰ ਅੱਗੇ ਵਧਾਉਣ ਲਈ ਪਤੰਜਲੀ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੇ ਧਰਮੀ ਆਚਰਣ ਨਾਲ ਇੱਕ ਸਿਹਤਮੰਦ ਸਮਾਜ ਅਤੇ ਇੱਕ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
Get all latest content delivered to your email a few times a month.