ਤਾਜਾ ਖਬਰਾਂ
ਚੰਡੀਗੜ੍ਹ:- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਸਦੀ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ।
ਦੱਸਣ ਯੋਗ ਹੈ ਕਿ ਵਿਜਲੈਂਸ ਬਿਊਰੋ ਵੱਲੋਂ ਆਮਦਨ ਸਰੋਤਾ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੁਝ ਮਹੀਨੇ ਪਹਿਲਾਂ ਗਿਰਫਤਾਰ ਕੀਤਾ ਸੀ । ਅੱਜ ਕੱਲ ਉਹ ਨਿਆਇਕ ਹਿਰਾਸਤ ਵਿੱਚ ਹਨ ।
ਬਿਕਰਮ ਸਿੰਘ ਮਜੀਠੀਆ ਦੇ ਵਕੀਲ ਵੱਲੋਂ ਉਸਦੀ ਅੰਤਰੀਮ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਗਾਈ ਸੀ ਜਿਸ ਤੇ ਅੱਜ ਹਾਈਕੋਰਟ ਨੇ ਫੈਸਲਾ ਲਿਆ ।
Get all latest content delivered to your email a few times a month.