ਤਾਜਾ ਖਬਰਾਂ
ਚੰਡੀਗੜ੍ਹ:- ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਖਬਰ ਵਾਲੇ ਡਾਟ ਕਾਮ ਨੂੰ ਚੋਣ ਕਮਿਸ਼ਨ ਦੇ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਸਖਤ ਐਕਸ਼ਨ ਲੈਂਦਿਆਂ ਇਹ ਫੈਸਲਾ ਕੀਤਾ ਗਿਆ ਹੈ ਅਤੇ ਨਾਲ ਹੀ ਉਹਨਾਂ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਤਰਨ ਤਰਨ ਜਿਮਨੀ ਚੋਣ ਚੱਲ ਰਹੀ ਹੈ ਜਿਸ ਲਈ ਤੁਰੰਤ ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
Get all latest content delivered to your email a few times a month.