ਤਾਜਾ ਖਬਰਾਂ
ਚੰਡੀਗੜ੍ਹ:- ਚੰਡੀਗੜ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਨਿਲ ਅਚਾਰੀਆ ਜੋ ਕਿ ਲੰਬੇ ਸਮੇਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ, ਉਹ ਬੀਤੀ ਰਾਤ ਸਦੀਵੀ ਵਿਛੋੜਾ ਦੇ ਗਏ । ਉਹਨ੍ਾਂ ਦਾ ਅੰਤਿਮ ਸੰਸਕਾਰ ਅੱਜ ਸ਼ਮਸ਼ਾਨਘਾਟ ਸੈਕਟਰ 25 ਵਿਖੇ 2 ਵਜੇ ਹੋਵੇਗਾ ।
Get all latest content delivered to your email a few times a month.