ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਇਤਿਹਾਸਕ ਜੋੜ-ਮੇਲ ਦੇ ਮੌਕੇ 'ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਖਿਦਰਾਣੇ ਦੀ ਜੰਗ ਦੇ ਸ਼ਹੀਦਾਂ ਨੂੰ ਨਤਮਸਤਕ ਹੋਏ।
Get all latest content delivered to your email a few times a month.