ਤਾਜਾ ਖਬਰਾਂ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਡਿਪਟੀ ਕਮਿਸ਼ਨਰ (DC) ਦਫ਼ਤਰ ਨੂੰ ਇੱਕ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਚਿਤਾਵਨੀ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ।
Get all latest content delivered to your email a few times a month.