IMG-LOGO
ਹੋਮ ਪੰਜਾਬ: ਵੱਡੀ ਖਬਰ:- ਥੋੜੀ ਦੇਰ ਬਾਅਦ ਸੁਖਬੀਰ ਬਾਦਲ ਦੀ ਅਗਵਾਈ ਚ...

ਵੱਡੀ ਖਬਰ:- ਥੋੜੀ ਦੇਰ ਬਾਅਦ ਸੁਖਬੀਰ ਬਾਦਲ ਦੀ ਅਗਵਾਈ ਚ DGP ਦਫਤਰ ਪੁੱਜੇਗੀ ਅਕਾਲੀ ਦਲ ਦੀ ਕੋਰ ਕਮੇਟੀ

Admin User - Feb 05, 2026 02:14 PM
IMG

ਚੰਡੀਗੜ੍ਹ:- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਹੋ ਰਹੀ ਸੀ ਉਸ ਵਿੱਚ  ਅਕਾਲੀ ਦਲ ਦੇ ਜਥੇਬੰਦਕ ਢਾਂਚੇ ਅਤੇ ਪੰਜਾਬ ਦੀ ਰਣਨੀਤੀ ਨੂੰ ਲੈ ਕੇ ਜਿੱਥੇ ਵਿਚਾਰ ਵਟਾਂਦਰਾ ਕੀਤਾ ਗਿਆ ਉੱਥੇ ਹੀ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪੁਲਿਸ ਰਾਹੀਂ ਝੂਠੇ ਮੁਕਦਮੇ ਦਰਜ ਕਰਨ ਦੇ ਵਿਰੁੱਧ ਅਤੇ ਪੰਜਾਬ ਵਿੱਚ ਅਮਨ ਹਾਲਾਤ ਦੀ ਮਾੜੀ ਹਾਲਾਤ ਕਾਰਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਡੀਜੀਪੀ ਦਫਤਰ ਵਿਖੇ ਮੰਗ ਪੱਤਰ ਦੇਣ ਜਾ ਰਹੇ ਹਨ ਅਤੇ ਇਹ ਵੀ ਪਤਾ ਲੱਗਾ ਹੈ ਕਿ ਇਸ ਸਮੇਂ ਪ੍ਰਦਰਸ਼ਨ ਵੀ ਕੀਤਾ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.