ਤਾਜਾ ਖਬਰਾਂ
ਚੰਡੀਗੜ,:-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਾਲੀ ਦੇ ਫੋਰਟੀਜ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਉਹਨਾਂ ਦੇ ਗੋਡੇ ਵਿੱਚ ਦਰਦ ਹੋਣ ਤੋਂ ਬਾਅਦ ਉਹਨਾਂ ਨੂੰ ਦਖਲ ਕਰਾਇਆ ਗਿਆ ਸੀ ਜਿੱਥੇ ਕਿ ਉਹਨਾਂ ਦੇ ਗੋਡੇ ਦਾ ਅਪਰੇਸ਼ਨ ਕੀਤਾ ਗਿਆ ਹੈ।
Get all latest content delivered to your email a few times a month.