IMG-LOGO
ਹੋਮ ਪੰਜਾਬ: ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ...

ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਹੰਗਾਮੀ ਬੈਠਕ

Admin User - Feb 12, 2026 10:05 AM
IMG

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ ਦੇ ਪੁਲਿਸ ਕਮਿਸ਼ਨਰਾਂ/ ਆਈ ਜੀ/ ਡੀ ਆਈ ਜੀ ਅਤੇ ਐਸਐਸਪੀ ਨਾਲ ਕਰ ਰਹੇ ਹਨ ਬੈਠਕ 


ਸੂਬੇ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਲੈ ਰਹੇ ਹਨ ਜਾਇਜ਼ਾ 


ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਵਾਰ ਮੁਹਿੰਮ ਦਾ ਵੀ ਕਰ ਰਹੇ ਹਨ ਰਿਵਿਊ 


ਮੁੱਖ ਸਕੱਤਰ ਅਤੇ ਡੀਜੀਪੀ ਸਾਹਿਤ ਸੁਬੇ ਦੇ ਆਲਾ ਅਧਿਕਾਰੀ ਵੀ ਹਨ ਮੌਜੂਦ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.