ਤਾਜਾ ਖਬਰਾਂ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਥਿਤੀ ਸੁਧਾਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਨਿਊ ਚੰਡੀਗੜ੍ਹ (ਮੋਹਾਲੀ) ਦੇ ਪਿੰਡ ਹੋਸ਼ਿਆਰਪੁਰ ਸਥਿਤ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਦੀ ਇਮਾਰਤ ਅਤੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।
Get all latest content delivered to your email a few times a month.