IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, 🔴IND vs PAK ਟੀ-20 ਵਿਸ਼ਵ ਕੱਪ 'ਚ ਭਾਰਤ ਦੀ ਮਜ਼ਬੂਤ...

🔴IND vs PAK ਟੀ-20 ਵਿਸ਼ਵ ਕੱਪ 'ਚ ਭਾਰਤ ਦੀ ਮਜ਼ਬੂਤ ਪੋਜ਼ੀਸ਼ਨ, ਪਾਕਿਸਤਾਨ ਨੂੰ ਦਿੱਤਾ 176 ਦੌੜਾਂ ਦਾ ਟੀਚਾ

Admin User - Feb 15, 2026 08:47 PM
IMG

ICC Men's T20 World Cup ਦੇ ਮਹੱਤਵਪੂਰਨ ਮੁਕਾਬਲੇ ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਰੋਮਾਂਚਕ ਟੱਕਰ ਵੇਖਣ ਨੂੰ ਮਿਲੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਨਿਰਧਾਰਿਤ ਓਵਰਾਂ ਵਿੱਚ ਮਜ਼ਬੂਤ ਪ੍ਰਦਰਸ਼ਨ ਕਰਦਿਆਂ 175 ਦੌੜਾਂ ਬਣਾਈਆਂ ਅਤੇ ਪਾਕਿਸਤਾਨ ਨੂੰ ਜਿੱਤ ਲਈ 176 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.