ਤਾਜਾ ਖਬਰਾਂ
ਚੰਡੀਗੜ੍ਹ - ਕਿਸਾਨ ਅੰਦੋਲਨ ਦੌਰਾਨ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਹੈ। ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ 'ਚ BJP ਸਾਂਸਦ ਅਤੇ ਬਾਲੀਵੁੱਡ ਐਕਟਰੈਸ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਹੋਵੇਗੀ। ਇਸ ਸੁਣਵਾਈ ਦੌਰਾਨ ਬੇਬੇ ਮਹਿੰਦਰ ਕੌਰ ਵੱਲੋਂ ਅਦਾਲਤ 'ਚ ਗਵਾਹ ਪੇਸ਼ ਕੀਤੇ ਜਾ ਸਕਦੇ ਹਨ। ਸੁਣਵਾਈ ਦੌਰਾਨ ਸਾਂਸਦ ਦੇ ਪਾਸਪੋਰਟ ਜ਼ਬਤ ਮਾਮਲੇ 'ਚ ਕੀਤੀ ਜਾ ਸਕਦੀ ਹੈ।
Get all latest content delivered to your email a few times a month.